ਅਮ੍ਰਿਤਸਰ (IPT BUREAU)ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ, ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਨੂੰ ਗ੍ਰਿਫਤਾਰ ਕੀਤਾ ਹੈ – ਜੋ ਕਿ ਵਿਦੇਸ਼ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਜੱਟ ਅਤੇ ਬੰਬੀਹਾ ਗੈਂਗ ਦਾ ਨਜ਼ਦੀਕੀ ਸਾਥੀ ਹੈ।
ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਿਆ ਹੈ ਕਿ ਲੱਲਾ ਨੂੰ ਉਸਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਵਿਰੋਧੀ ਗੈਂਗ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਲਈ ਹਦਾਇਤਾਂ ਦਿੱਤੀਆਂ ਜਾ ਰਹੀਆਂ ਸਨ। ਉਹ ਕਤਲ, ਪੁਲਿਸ ਕਰਮਚਾਰੀਆਂ ‘ਤੇ ਹਮਲੇ ਅਤੇ ਹੋਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ।
ਬਰਾਮਦਗੀ: 1 ਵਿਦੇਸ਼ੀ-ਬਣਾਇਆ .30 ਕੈਲੀਬਰ ਪਿਸਤੌਲ ਅਤੇ 8 ਜ਼ਿੰਦਾ ਕਾਰਤੂਸ।
In a major breakthrough, the Anti-Gangster Task Force (#AGTF) Punjab, in a joint operation with Amritsar Rural Police, arrests gangster Jasvir Singh @ Lalla — a key associate of foreign-based gangster Harpreet Singh @ Happy Jatt & Bambiha Gang.
Preliminary interrogation reveals that Lalla is being directed by his foreign handlers to target rival gang members. He is involved in murder, attack on police personnel, and other criminal cases.
Recovery: 1 foreign-made .30 caliber pistol & 8 live cartridges.




