ਵਰਤਮਾਨ ਹਾਲਾਤਾਂ ਨੂੰ ਦੇਖਦਿਆਂ ਹੋਇਆਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਬਹੁਤ ਜ਼ਰੂਰੀ ਬਾਬਾ ਸੁਖਵਿੰਦਰ ਸਿੰਘ ਮਲਕਪੁਰ
ਪਿੰਡ ਬੁੱਢਾ ਕੋਟ ਵਿਖੇ ਨੌਜਵਾਨ ਸਭਾ ਵੱਲੋਂ ਕਰਵਾਇਆ ਗਿਆ ਕਬੱਡੀ ਕੱਪ ਬਾਬਾ ਸਰਵਣ ਸਿੰਘ ਮਲਕਪੁਰ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲਿਆਂ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਕੀਤੀ ਵੰਡ ਬਾਬਾ ਜੀ ਨੇ ਮਨਦੀਪ ਸਿੰਘ ਤੱਖੜ ਫ਼ੌਜੀ ਦਾ ਕੀਤਾ ਧੰਨਵਾਦ ਜਿਸ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਇਹ ਕਬੱਡੀ ਕੱਪ ਹੋਇਆ ਸੰਭਵ ਜਿਸ ਵਿੱਚ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਕੀਤੀ ਸ਼ਿਰਕਤ ਉਸ ਦੇ ਨਾਲ ਨਾਲ ਹੀ ਇਲਾਕੇ ਤੋਂ ਪੰਚ ਸਰਪੰਚ ਅਤੇ ਸੀਨੀਅਰ ਆਗੂਆਂ ਨੇ ਪਹੁੰਚ ਕੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

