ਭਾਰਤ ਸਰਕਾਰ ਨੇ ਮੰਗਲਵਾਰ ਨੂੰ 43 ਮੋਬਾਈਲ ਐਪਸ ‘ਤੇ ਪਾਬੰਦੀ ਲਗਾ ਦਿੱਤੀ

ਭਾਰਤ ਸਰਕਾਰ ਨੇ ਆਈਟੀ ਐਕਟ ਦੀ ਧਾਰਾ 69 ਏ ਦੇ ਤਹਿਤ ਮੰਗਲਵਾਰ ਨੂੰ 43 ਮੋਬਾਈਲ ਐਪਸ ‘ਤੇ ਪਾਬੰਦੀ ਲਗਾ ਦਿੱਤੀ

 

ਭਾਰਤ ਸਰਕਾਰ ਨੇ ਆਈਟੀ ਐਕਟ ਦੀ ਧਾਰਾ 69 ਏ ਦੇ ਤਹਿਤ ਮੰਗਲਵਾਰ ਨੂੰ 43 ਮੋਬਾਈਲ ਐਪਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਕਾਰਵਾਈ ਉਨ੍ਹਾਂ ਮੋਬਾਈਲ ਐਪਲੀਕੇਸ਼ਨਾਂ ਵਿਰੁੱਧ ਕੀਤੀ ਗਈ ਹੈ ਜੋ ਭਾਰਤ ਦੀ ਪ੍ਰਭੂਸੱਤਾ, ਅਖੰਡਤਾ, ਰੱਖਿਆ, ਸੁਰੱਖਿਆ ਅਤੇ ਜਨਤਕ ਵਿਵਸਥਾ ਲਈ ਘਾਤਕ ਹਨ।

Leave a Reply

Your email address will not be published. Required fields are marked *