ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

 

 

ਚੰਡੀਗੜ੍ਹ  (ਅਮਰੀਕ ਮਠਾਰੂ,ਰੰਜਨਦੀਪ ਸੰਧੂ)ਪੰਜਾਬ ਦੀਆਂ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਇਸ ਨਾਲ ਹੁਣ ਪੰਜਾਬ ਅੰਦਰ ਚੋਣਾਂ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ ।

Leave a Reply

Your email address will not be published. Required fields are marked *