ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਅੱਜ ਖੇਤੀ ਕਾਨੂੰਨਾਂ ਦੇ ਫਾਇਦੇ ਗਿਣਵਾਏ ਤੇ ਵਿਰੋਧੀ ਧਿਰ ਅਤੈ ਕਿਸਾਨਾਂ ਉਤੈ ਹਮਲਾ ਕੀਤਾ, ਉੱਥੇ ਹੀ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਆਗੂ ਬਿਰੇਂਦਰ ਸਿੰਘ ਕਿਸਾਨਾਂ ਨੇ ਸਮਰਥਨ ਵਿੱਚ ਆਏ।
ਸੀਨੀਅਰ ਭਾਜਪਾ ਆਗੂ ਚੌਧਰੀ ਬਿਰੇਂਦਰ ਸਿੰਘ ਵੱਲੋਂ ਕਿਸਾਨ ਅੰਦੋਲਨ ਨੂੰ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ।
ਬੀਰੇਂਦਰ ਸਿੰਘ ਬੀ ਜੇ ਪੀ ਅਤੈ ਮੋਦੀ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਸੰਕੇਤਕ ਭੁੱਖ ਹੜਤਾਲ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਯਤਨ ਕਰਨਗੇ।

