14 ਫਰਵਰੀ ਨੂੰ ਪੰਜਾਬ ਵਿੱਚ 8 ਨਗਰ ਨਿਗਮਾਂ, 109 ਨਗਰ ਕੌਂਸਲਾਂ ਤੇ ਨਗਰ ਪੰਚਾਇਤ ਚੋਣਾਂ ਦੇ ਲਈ ਸਰਕਾਰ ਵੱਲੋਂ ਸਾਰੇ ਪ੍ਰਬੰਧ ਮੁਕੰਮਲ ।

14 ਫਰਵਰੀ ਨੂੰ ਪੰਜਾਬ ਵਿੱਚ 8 ਨਗਰ ਨਿਗਮਾਂ, 109 ਨਗਰ ਕੌਂਸਲਾਂ ਤੇ ਨਗਰ ਪੰਚਾਇਤ ਚੋਣਾਂ ਦੇ ਲਈ ਸਰਕਾਰ ਵੱਲੋਂ ਸਾਰੇ ਪ੍ਰਬੰਧ ਮੁਕੰਮਲ ।

 

14 ਫਰਵਰੀ ਨੂੰ ਪੰਜਾਬ ਵਿੱਚ 8 ਨਗਰ ਨਿਗਮਾਂ, 109 ਨਗਰ ਕੌਂਸਲਾਂ ਤੇ ਨਗਰ ਪੰਚਾਇਤ ਚੋਣਾਂ ਹੋ ਰਹੀਆਂ ਹਨ। ਇਸ ਲਈ ਸਰਕਾਰ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਦਾਅਵੇ ਕੀਤੇ ਗਏ ਹਨ। ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ  ਨਗਰ ਕੌਂਸਲਾਂ ਲਈ ਚੋਣ ਹੋ ਰਹੀ ਹੈ। ਚੋਣ ਅਮਲਾ ਅੱਜ ਚੋਣ ਸਮੱਗਰੀ ਸਮੇਤ ਪੋਲਿੰਗ ਬੂਥਾਂ ਲਈ ਰਵਾਨਾ ਹੋਇਆ।  ਨਗਰ ਕੌਂਸਲਾਂ ਦੀਆਂ ਚੋਣਾ ਲਈ ਦੇ  ਵਾਰਡਾਂ ਲਈ ਪੋਲਿੰਗ ਬੂਥ ਦਾ ਕੰਮ ਮੁਕੰਮਲ ਕਰ ਲਿਆ ਹੈ। ਬਟਾਲਾ ਨਗਰ ਨਿਗਮ ਦੇ 50 ਵਾਰਡਾ ਦੇ ਇਲੈਕਸ਼ਨ ਵਾਸਤੇ ਵੀ ਤਿਆਰੀ ਮੁਕੰਮਲ ਕਰ ਲਈ ਹੈ।  ਬਟਾਲਾ ਡੀਐੱਸਪੀ (ਹੈੱਡਕੁਆਰਟਰ)  ਅਨੁਸਾਰ ਸੁਰੱਖਿਆ ਪ੍ਰਬੰਧਾਂ ਵਜੋਂ  ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਡੀਐੱਸਪੀ ਅਤੇ  ਇੰਸਪੈਕਟਰ ਸ਼ਾਮਲ ਹਨ। ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਐੱਸਐੱਸਪੀ ਰਸ਼ਪਾਲ ਸਿੰਘ ਕਰਨਗੇ।

Leave a Reply

Your email address will not be published. Required fields are marked *