ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ

ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ।

ਉਹ ਕੁਝ ਦਿਨਾਂ ਤੋਂ ਬਿਮਾਰ ਸਨ ਤੇ ਜਲੰਧਰ ਦੇ ਇਕ ਹਸਪਤਾਲ ‘ਚ ਉਹਨਾਂ ਦਾ ਇਲਾਜ ਚੱਲ ਰਿਹਾ ਸੀ । ਇਸ ਸਮੇਂ ਇੰਡੀਅਨ ਜਰਨਲਿਸਟ ਐਸੋਸੀਏਸ਼ਨ ਆਫ ਇੰਡੀਆ ਦੇ ਚੇਅਰਮੈਨ ਡਾ ਰਾਕੇਸ਼ ਪੁੰਜ , ਕੌਮੀ ਪ੍ਰਧਾਨ ਸੁਖਨਾਮ ਸਿੰਘ ਕਾਹਲੋਂ, ਕੌਮੀ ਸੀਨੀਅਰ ਮੀਤ ਪ੍ਰਧਾਨ ਅਵਿਨਾਸ਼ ਕਲਿਆਣ ਅਤੇ ਸਾਰੇ ਅਹੁਦੇਦਾਰ ਅਤੇ ਮੈਂਬਰਾਂ ਵੱਲੋ ਮੇਜਰ ਸਿੰਘ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ । ਆਈਡੀਅਲ ਪ੍ਰਾਈਮ ਟਾਈਮਜ ਦੇ MD ਅਮਰੀਕ ਮਠਾਰੂ ਅਤੇ ਚੀਫ ਐਡੀਟਰ ਰੰਜਨਦੀਪ ਸੰਧੂ ਅਤੇ ਆਈਡੀਅਲ ਪ੍ਰਾਈਮ ਟਾਈਮਜ ਦੀ ਟੀਮ ਉਹਨਾਂ ਦੇ ਪਰਿਵਾਰ ਨਾਲ  ਦੁੱਖ  ਦਾ ਪ੍ਰਗਟਾਵਾ ਕਰਦੇ ਹਨ।

Leave a Reply

Your email address will not be published. Required fields are marked *