ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਅੱਜ ਮੁੱਖ ਦਫ਼ਤਰ ਵਿਖੇ ਮਾਝਾ ,ਦੁਆਬਾ ਖੇਤਰ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਜਾ ਰਹੀ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਅੱਜ ਮੁੱਖ ਦਫ਼ਤਰ ਵਿਖੇ ਮਾਝਾ ,ਦੁਆਬਾ ਖੇਤਰ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਜਾ ਰਹੀ

 

ਅੰਮ੍ਰਿਤਸਰ, 11ਮਾਰਚ- ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਅੱਜ ਮੁੱਖ ਦਫ਼ਤਰ ਵਿਖੇ ਮਾਝਾ ,ਦੁਆਬਾ ਖੇਤਰ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਸ ਇੱਕਠ ਦੌਰਾਨ ਸ਼੍ਰੋਮਣੀ ਕਮੇਟੀ ਦੇ 30 ਮਾਰਚ ਨੂੰ ਪੇਸ਼ ਹੋਣ ਵਾਲੇ ਬਜਟ ਸਬੰਧੀ ਵਿਚਾਰਾਂ ਕਰਨ ਤੋਂ ਇਲਾਵਾ ਸ਼ਤਾਬਦੀ ਸਬੰਧੀ ਉਲੀਕੇ ਜਾ ਰਹੇ ਸਮਾਗਮਾਂ ਸਬੰਧੀ ਵੀ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਇਕੱਤਰਤਾ ਵਿਚ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨ. ਸਕੱਤਰ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਜਥੇ: ਅਮਰੀਕ ਸਿੰਘ ਸ਼ਾਹਪੁਰ ਅਤੇ ਚਰਨਜੀਤ ਸਿੰਘ ਜੱਸੋਵਾਲ ਸਮੇਤ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਹਿੱਸਾ ਲੈ ਰਹੇ ਹਨ।

2 thoughts on “ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਅੱਜ ਮੁੱਖ ਦਫ਼ਤਰ ਵਿਖੇ ਮਾਝਾ ,ਦੁਆਬਾ ਖੇਤਰ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਜਾ ਰਹੀ

Leave a Reply

Your email address will not be published. Required fields are marked *