ਦੱਸਵੀਂ ਅਤੇ +2 ਦੀਆਂ ਪ੍ਰੀਖਿਆਵਾਂ ਹੋਈਆਂ  ਮੁਲਤਵੀ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਦੱਸਵੀਂ ਅਤੇ +2 ਦੀਆਂ ਪ੍ਰੀਖਿਆਵਾਂ ਹੋਈਆਂ  ਮੁਲਤਵੀ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਐਸ ਏ ਐਸ ਨਗਰ, 15 ਮਾਰਚ ( IPT Bearu) · ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2021 ਵਿੱਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰਵੀਂ ਸ਼੍ਰੇਣੀਆਂ (ਸਮੇਤ ਓਪਨ ਸਕੂਲ) ਦੀਆਂ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ ਦੀਆਂ ਪਰੀਖਿਆਵਾਂ ਸੂਬੇ ਵਿੱਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਗਪਗ ਇੱਕ ਮਹੀਨਾ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

ਬੋਰਡ ਦੇ ਕੰਟਰੋਲਰ ਰਾਜ ਮਹਿਰੋਕ ਅਨੁਸਾਰ 22 ਵਾਲੀ ਬਾਰਵੀਂ 20 ਅਪ੍ਰੈਲ 2021 2021 (ਸੋਮਵਾਰ) ਜਦੋਂ ਕਿ ਦਸਵੀਂ ਸ਼ੁਰੂ ਹੋਣ ਵਾਲੀ 2 0 2 1 ਪੰਜਾਬ ਸਕੂਲ ਸਿੱਖਿਆ ਪਰੀਖਿਆਵਾਂ ਸ੍ਰੀ ਜਨਕ ਵੱਲੋਂ ਜਾਰੀ ਜਾਣਕਾਰੀ ਮਾਰਚ ਤੋਂ ਅਰੰਭ ਹੋਣ ਸ਼੍ਰੇਣੀ ਦੀ ਪਰੀਖਿਆ ਹੁਣ (ਮੰਗਲਵਾਰ) ਤੋਂ 24 ਮਈ ਤੱਕ ਕਰਵਾਈ ਜਾਵੇਗੀ। ਸ਼੍ਰੇਣੀ ਦੀ 09 ਅਪ੍ਰੈਲ ਤੋਂ ਪਰੀਖਿਆ ਹੁਣ 04 ਮਈ (ਮੰਗਲਵਾਰ) ਤੋਂ 24 ਮਈ ਸੋਮਵਾਰ ਤੱਕ ਕਰਵਾਈ ਜਾਵੇਗੀ। ਕੰਟਰੋਲਰ ਪਰੀਖਿਆਵਾਂ ਵੱਲੋਂ ਦਿੱਤੀ ਹੋਰ ਜਾਣਕਾਰੀ ਅਨੁਸਾਰ ਦਸਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 1:15 ਵਜੇ ਤੱਕ ਅਤੇ ਬਾਰੁਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ ਦਾ ਸਮਾਂ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਵਜੇ ਤੱਕ ਹੋਵੇਗਾ। ਇਹ ਪਰੀਖਿਆਵਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਥਾਪਿਤ ਪਰੀਖਿਆ ਕੇਂਦਰਾਂ ‘ਤੇ ਹੀ ਕਰਵਾਈਆਂ ਜਾਣਗੀਆਂ ਜਿਨ੍ਹਾਂ ਦਾ ਐਲਾਨ ਰੋਲ ਨੰਬਰ ਜਾਰੀ ਕਰਨ ਵੇਲੇ ਹੀ ਕੀਤਾ ਜਾਵੇਗਾ। ਡੇਟਸ਼ੀਟ ਸਬੰਧੀ ਵਿਸਤ੍ਰਿਤ ਜਾਣਕਾਰੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ ਵੇਖੀ ਜਾਵੇ। ਬਾਰਵੀਂ ਸ਼੍ਰੇਣੀ ਦੀ ਪਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ 0172 5227324 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *