ਸਤੰਬਰ 8 (ਅਮਰੀਕ ਮਠਾਰੂ ਰੰਜਨਦੀਪ ਸੰਧੂ)

ਪੰਜਾਬੀ ਯੂਨੀਵਰਸਿਟੀ ਨੇ ਅੱਜ ਮੰਗਲਵਾਰ ਨੂੰ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਦੇ ਆਖਰੀ ਸਾਲ ਦੀਆਂ ਆਨਲਾਈਨ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਡੇਟਸ਼ੀਟ ਨਾਲ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਤੇ ਇਸ ਨੂੰ ਪੀਯੂ ਦੀ ਵੈੱਬਸਾਈਟ (http://puchd.ac.in) ‘ਤੇ ਦੇਖਿਆ ਜਾ ਸਕਦਾ ਹੈ।
ਯੂਨੀਵਰਸਿਟੀ ਨੇ ਟਵੀਟ ਰਾਹੀਂ ਇਸ ਦਾ ਐਲਾਨ ਕੀਤਾ ਹੈ।

2525

sandhu
Post Views: 150