ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਬਟਾਲਾ, 14 ਮਈ ( Guri Sandhu) ਸ੍ਰੀ ਗੁਰੁ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ‘ਚ ਸਮੂਹ ਮੈਂਬਰਾਨ ਵਲੋਂ ਮਨਾਇਆ ਗਿਆ । ਇਸ ਮੌਕੇ ਗਿਆਨੀ ਹਰਬੰਸ ਸਿੰਘ ਹੰਸਪਾਲ ਨੇ ਸੰਖੇਪ ‘ਚ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਇਤਹਾਸ ਸੁਣਾਇਆ । ਉਪਰੰਤ ਗੁਰੂ ਕਾ ਲੰਗਰ ਵਰਤਾਇਆ ਗਿਆ ।

ਇਸ ਮੌਕੇ ਪ੍ਰਧਾਨ ਕੁਲਵੰਤ ਸਿੰਘ ਐਮ.ਸੀ, ਸਕੱਤਰ ਗੁਰਮੁੱਖ ਸਿੰਘ, ਖਜਾਨਚੀ ਕਰਤਾਰ ਸਿੰਘ, ਸਰਬਜੀਤ ਕੌਰ, ਜਸਵਿੰਦਰ ਕੌਰ, ਬਲਦੇਵ ਸਿੰਘ ਖਜ਼ਾਲਾ, ਰਜਿੰਦਰਪਾਲ ਸਿੰੰਘ ਮਠਾਰੂ, ਹਰਪ੍ਰੀਤ ਸਿੰਘ, ਬਾਵਾ ਸਿੰਘ, ਪੂਰਨ ਸਿੰਘ ਐਮ.ਸੀ. ਪੀ੍ਰਤਮ ਸਿੰਘ, ਅਵਤਾਰ ਸਿੰਘ ਮੰਡ, ਜੇ.ਈ ਸੁਖਵਿੰਦਰ ਸਿੰਘ, ਕੈਪਟਨ ਨਰਿੰਦਰ ਸਿੰਘ ਤੇ ਹਰਬਖਸ਼ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ ।

Adv.

Leave a Reply

Your email address will not be published. Required fields are marked *