


ਨਿਊਜ਼ੀਲੈਂਡ ਲਈ ਪਹਿਲਾ ਗੋਲ ਛੇਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਮਾਹਰ ਕੇਨ ਰਸਲ ਨੇ ਕੀਤਾ। ਰੁਪਿੰਦਰ ਪਾਲ ਸਿੰਘ ਨੇ 10ਵੇਂ ਮਿੰਟ ਵਿੱਚ ਪੈਨਲਟੀ ਸਟਰੋਕ ਉੱਤੇ ਗੋਲ ਕਰਕੇ ਭਾਰਤ ਨੂੰ ਬਰਾਬਰ ਕਰ ਦਿੱਤਾ। ਹਰਮਨਪ੍ਰੀਤ ਸਿੰਘ ਨੇ 26ਵੇਂ ਅਤੇ 33ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਨਾਲ ਗੋਲ ਕੀਤੇ, ਜਦਕਿ ਸਟੀਫਨ ਜੈਨਿਸ ਨੇ 43ਵੇਂ ਮਿੰਟ ਵਿੱਚ ਨਿਊਜ਼ੀਲੈਂਡ ਲਈ ਦੂਜਾ ਗੋਲ ਕੀਤਾ।
Adv.

