ਸ਼੍ਰੀ ਬਨਵਾਰੀਲਾਲ ਪੁਰੋਹਿਤ ਬਣੇ ਪੰਜਾਬ ਦੇ ਨਵੇਂ ਰਾਜਪਾਲ

ਸ਼੍ਰੀ ਬਨਵਾਰੀਲਾਲ ਪੁਰੋਹਿਤ ਬਣੇ ਪੰਜਾਬ ਦੇ ਨਵੇਂ ਰਾਜਪਾਲ

 

ਭਾਰਤ ਦੇ ਰਾਸ਼ਟਰਪਤੀ ਨੇ ਤਮਿਲ ਨਾਡੂ ਦੇ ਰਾਜਪਾਲ ਸ਼੍ਰੀ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਹੈ, ਜੋ ਉਨ੍ਹਾਂ ਦੇ ਪੰਜਾਬ ਦੇ ਰਾਜਪਾਲ ਦੇ ਰੂਪ ‘ਚ ਚਾਰਜ ਸੰਭਾਲਣ ਦੀ ਮਿਤੀ ਤੋਂ ਲਾਗੂ ਹੋਵੇਗਾ ਅਤੇ ਨਿਯਮਿਤ ਵਿਵਸਥਾਵਾਂ ਹੋਣ ਤੱਕ ਉਹ ਆਪਣੇ ਮੌਜੂਦਾ ਕਰਤੱਵ ਨਿਭਾਉਂਦੇ ਰਹਿਣਗੇ।

ਭਾਰਤ ਦੇ ਰਾਸ਼ਟਰਪਤੀ ਨੇ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ਦੇ ਰਾਜਪਾਲ ਦੇ ਰੂਪ ‘ਚ ਕਰਤੱਵ ਨਿਭਾਉਣ ਤੋਂ ਇਲਾਵਾ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦਾ ਪ੍ਰਸ਼ਾਸਕ ਵੀ ਨਿਯੁਕਤ ਕੀਤਾ ਹੈ।

Adv.

 

Leave a Reply

Your email address will not be published. Required fields are marked *