ਚੰਡੀਗੜ੍ਹ (IPT bureau)ਵਿੱਚ ਕਾਂਗਰਸ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਉਸ ਦੇ ਦੋ ਵਿਧਾਇਕ ਵਿਧਾਇਕ ਫਤਹਿਜੰਗ ਬਾਜਵਾ ਕਾਦੀਆ ਤੋ ਅਤੇ ਬਲਵਿੰਦਰ ਲਾਡੀ ਸ੍ਰੀ ਹਰਗੋਬਿੰਦਪੁਰ ਤੋ ਭਾਜਪਾ ’ਚ ਸ਼ਾਮਲ ਹੋ ਗਏ। ਇਸ ਦੇ ਨਾਲ ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।
Adv.