ਹੋ ਗਏ ਹਨ। ਇਹ ਹਾਦਸਾ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਪਿਪਲੀ ਫਲਾਈਓਵਰ ‘ਤੇ ਉਸ ਸਮੇਂ ਵਾਪਰਿਆ ਜਦੋਂ ਉਹ ਇੱਕ ਸ਼ੋਅ ਕਰਨ ਤੋਂ ਬਾਅਦ ਦਿੱਲੀ ਤੋਂ ਵਾਪਸ ਆ ਰਹੇ ਸਨ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਉਨ੍ਹਾਂ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਸੜਕ ‘ਤੇ ਪਲਟ ਗਈ। ਹਾਲਾਂਕਿ, ਖੁਸ਼ਕਿਸਮਤੀ ਨਾਲ ਹਰਭਜਨ ਮਾਨ ਇਸ ਹਾਦਸੇ ਵਿੱਚ ਵਾਲ-ਵਾਲ ਬਚ ਗਏ ਅਤੇ ਉਨ੍ਹਾਂ ਨੂੰ ਕੋਈ ਗੰਭੀਰ ਸੱਟਾਂ ਨਹੀਂ ਲੱਗੀਆਂ।


