ਪ੍ਰਧਾਨ ਮੰਤਰੀ ਨੇ ਵਿਜੈ ਦਸ਼ਮੀ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਵਿਜੈ ਦਸ਼ਮੀ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

 

ਨਵੀਂ ਦਿੱਲੀ (ਅਮਰੀਕ ਮਠਾਰੂ ਰੰਜਨਦੀਪ ਸੰਧੂ)

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਜੈ ਦਸ਼ਮੀ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਸਾਰੇ ਦੇਸ਼ਵਾਸੀਆਂ ਨੂੰ ਵਿਜੈ ਦਸ਼ਮੀ ਦੀਆਂ ਬਹੁਤ ਸਾਰੀਆਂ ਸ਼ੁਭਕਾਮਨਾਵਾਂ। ਬੁਰਿਆਈ ਉੱਤੇ ਚੰਗਿਆਈ ਅਤੇ ਝੂਠ ਉੱਤੇ ਸੱਚ ਦੀ ਜਿੱਤ ਦਾ ਇਹ ਮਹਾਪੁਰਬ ਹਰ ਕਿਸੇ ਦੇ ਜੀਵਨ ਵਿੱਚ ਨਵੀਂ ਪ੍ਰੇਰਣਾ ਲੈ ਕੇ ਆਵੇ।”

Leave a Reply

Your email address will not be published. Required fields are marked *