ਸ੍ਰੀ ਮੋਹਿੰਦਰ ਸਿੰਘ ਗਿੱਲ, ਸਾਬਕਾ ਖੇਤੀਬਾੜੀ ਮੰਤਰੀ ਪੰਜਾਬ ਜੀ ਦਾ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ

 

ਸ੍ਰੀ ਮੋਹਿੰਦਰ ਸਿੰਘ ਗਿੱਲ, ਸਾਬਕਾ ਖੇਤੀਬਾੜੀ ਮੰਤਰੀ ਪੰਜਾਬ ਜੀ ਦਾ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ ਹੈ। ਮ੍ਰਿਤਕ ਸਖਸੀਅਤ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਰਾਜ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਦਫਤਰਾਂ/ਕਾਰਪੋਰੇਸਨਾਂ/ਬੋਰਡਾਂ/ ਵਿਦਿਅਕ ਸੰਸਥਾਵਾਂ ਵਿੱਚ ਅੱਜ ਮਿਤੀ 17.11.2020 ਨੂੰ ਬਾਕੀ ਰਹਿੰਦੇ ਸਮੇਂ ਦੀ ਛੁੱਟੀ ਘੋਸ਼ਿਤ ਕੀਤੀ ਗਈ

 

Leave a Reply

Your email address will not be published. Required fields are marked *