ਕੋਰੋਨਾ ਕਾਰਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ਸੂਬੇ ਦੇ ਸਾਰੇ ਸ਼ਹਿਰਾਂ ‘ਚ ਲੱਗੇਗਾ ਨਾਈਟ ਕਰਫਿਊ
(ਅਮਰੀਕ ਮਠਾਰੂ, ਰੰਜਨਦੀਪ ਸੰਧੂ)
ਰਾਤੀ 10 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ
ਨਾਈਟ ਕਰਫਿਊ ਹਰੇਕ ਵਿਅਕਤੀ ਲਈ ਮਾਸਕ ਪਾਉਣਾ ਹੋਵੇਗਾ ਲਾਜ਼ਮੀ
ਮਾਸਕ ਨਾ ਪਾਉਣ ‘ਤੇ ਲੱਗੇਗਾ 1000 ਰੁਪਏ ਦਾ ਜੁਰਮਾਨਾ ਰਾਤੀ 9.30 ਵਜੇ ਤੱਕ ਹੋਟਲ, ਰੈਸਟੋਰੈਂਟ ਅਤੇ ਮੈਰਿਜ ਪੈਲੇਸਾਂ ਨੂੰ ਬੰਦ ਕਰਨਾ ਹੋਵੇਗਾ ਲਾਜ਼ਮੀ
1 ਦਸੰਬਰ ਤੋਂ ਲਾਗੂ ਹੋਵੇਗਾ ਸਰਕਾਰ ਦਾ ਇਹ ਫ਼ੈਸਲਾ
15 ਦਸੰਬਰ ਤੋਂ ਬਾਅਦ ਅਗਲਾ ਫ਼ੈਸਲਾ ਲਏਗੀ ਸਰਕਾਰ।

