ਆਂਗਨਵਾੜੀ ਕੇਂਦਰਾਂ ਵਿੱਚ ਸਬਜ਼ੀਆਂ ਉਗਾਉਣ ਦੀ ਯੋਜਨਾ ਹੈ

ਆਂਗਨਵਾੜੀ ਕੇਂਦਰਾਂ ਵਿੱਚ ਸਬਜ਼ੀਆਂ ਉਗਾਉਣ ਦੀ ਯੋਜਨਾ ਹੈ

ਆਂਗਨਵਾੜੀ ਕੇਂਦਰਾਂ ਵਿੱਚ ਪੋਸ਼ਣ ਵਾਟਿਕਾਵਾਂ ਦੇ ਵਿਕਾਸ ਵਿੱਚ ਸਹਾਇਤਾ ਲਈ ਪੌਸ਼ਟਿਕ ਅਭਿਆਸਾਂ ਵਿੱਚ ਰਵਾਇਤੀ ਗਿਆਨ ਦਾ ਲਾਭ ਲੈਂਦਿਆਂ ਖੁਰਾਕ ਵਿਭਿੰਨਤਾ ਦੇ ਪਾੜੇ ਨੂੰ ਪੂਰਾ ਕਰਨ ਦੇ ਮੰਤਵ ਨਾਲ ਕਮਿਊਨਿਟੀ ਮੈਂਬਰਾਂ ਨੂੰ ਤਾਜ਼ੇ ਫਲ, ਸਬਜ਼ੀਆਂ ਅਤੇ ਮਹੱਤਵਪੂਰਨ ਜੜ੍ਹੀ-ਬੂਟੀਆਂ ਅਤੇ ਮੈਡੀਸਿਨਲ ਪੌਦਿਆਂ, ਜੋ ਚੰਗੇ ਪੋਸ਼ਣ ਲਈ ਬੁਨਿਆਦੀ ਹਨ, ਦੀ ਨਿਯਮਤ ਸਪਲਾਈ ਲਈ ਸਥਾਨਕ ਖੁਰਾਕੀ ਫਸਲਾਂ ਦੀ ਕਾਸ਼ਤ ਕਰਨ ਲਈ ਉਤਸ਼ਾਹਤ ਕਰਨ ਲਈ ਇੱਕ ਪ੍ਰੋਗਰਾਮ ਬਣਾਇਆ ਗਿਆ ਹੈ। ਆਊਟਰੀਚ ਯੋਜਨਾ ਦੇ ਹਿੱਸੇ ਵਜੋਂ ਮੌਸਮੀ ਅਤੇ ਸਤਹੀ ਸਬਜ਼ੀਆਂ ਦੇ ਬੀਜ ਆਂਗਨਵਾੜੀ ਕੇਂਦਰਾਂ ਨੂੰ ਵੰਡੇ ਗਏ ਹਨ।

ਇਹ ਜਾਣਕਾਰੀ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ, ਸ਼੍ਰੀਮਤੀ ਸਮ੍ਰਿਤੀ ਜੁਬਿਨ ਇਰਾਨੀ ਨੇ ਅੱਜ ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਦਿੱਤੀ।L

Leave a Reply

Your email address will not be published. Required fields are marked *