ਸੁਰਾਂ ਦੇ ਬਾਦਸ਼ਾਹ ਸਰਦੂਲ ਸਿਕੰਦਰ ਜੀ ਦੇ ਬੇਵਕਤ ਵਿਛੋੜੇ ਨੇ ਹਰ ਕਿਸੇ ਨੂੰ ਧੁਰ ਅੰਦਰ ਤੱਕ ਝੰਜੋੜ ਦਿੱਤਾ ਹੈ। ਇਸ ਖ਼ਬਰ ਨੇ ਸੰਗੀਤ ਜਗਤ ਸਮੇਤ ਹਰ ਇੱਕ ਸੰਗੀਤ ਪ੍ਰੇਮੀ ਦੇ ਦਿਲ ਨੂੰ ਡਾਹਢਾ ਦੁੱਖ ਪਹੁੰਚਿਆ ਹੈ। ਸਰਦੂਲ ਭਾਜੀ ਦੇ ਤੁਰ ਜਾਣ ਨਾਲ ਉਹਨਾਂ ਦੇ ਪਰਿਵਾਰ ਸਮੇਤ ਸੁਰਾਂ ਦੀ ਦੁਨੀਆਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਆਈਡੀਅਲ ਪ੍ਰਾਈਮ ਟਾਈਮਜ ਨਮ ਅੱਖਾਂ ਨਾਲ ਸ਼ਰਧਾਂਜਲੀਆਂ ਭੇਟ ਕਰਦਾ ਹੈ
Adv.


