ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਕੇਂਦਰ ਸਰਕਾਰ ਵੱਲੋਂ ਪਾਸ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਸੁਪਰੀਮ ਕੋਰਟ ਵਿੱਚ…
Category: punjab
ਕਾਂਗਰਸ ਹਾਈਕਮਾਂਡ ਸਿੱਧੂ ਦੀ ਪਾਰਟੀ ਵਿੱਚ ਕੀਮਤ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਤਾਂ ਹੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਾ ਸਾਰਾ ਧਿਆਨ ਸਿੱਧੂ ਦੀ ਰੈਲੀ ਵਿੱਚ ਸ਼ਮੂਲੀਅਤ ਤੇ ਕੇਂਦਰਿਤ ਰਿਹਾ। ਜਸਵੰਤ ਸਿੰਘ ਜੱਸ
ਇਸ ਰੈਲੀ ਨਾਲ ਕਾਂਗਰਸ ਨੇ 2022 ਦੀਆਂ ਚੋਣਾਂ ਲਈ ਅੱਜ ਬਿਗਲ ਵਜਾ ਦਿੱਤਾ ਹੈ। ਬਟਾਲਾ:-(ਅਮਰੀਕ ਮਠਾਰੂ…
ਕਰੋਨਾ ਦੌਰਾਨ ਵੱਡੇ ਸਨਅਤਕਾਰਾਂ ਨੂੰ ਤਾਂ ਰਾਹਤ ਦੇ ਦਿੱਤੀ ਪਰ ਗਰੀਬਾਂ ਖਾਸ ਕਰਕੇ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ। ਬੱਧਣੀ ਕਲਾਂ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ
ਕੇਂਦਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿੱਚ ਸ਼ੁਰੂ ਕੀਤੀ ਟਰੈਕਟਰ ਰੈਲੀ ਦੌਰਾਨ ਬੱਧਣੀ ਕਲਾਂ…
ਕੱਥੂਨੰਗਲ ਟੋਲ ਪਲਾਜ਼ਾ ਉਤੈ ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ
ਕੱਥੂਨੰਗਲ(ਰੰਜਨਦੀਪ ਸੰਧੂ, ਅਮਰੀਕ ਮਠਾਰੁ )– ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਅੰਮਿ੍ਤਸਰ ਪਠਾਨਕੋਟ ਨੈਸ਼ਨਲ ਹਾਈਵੇ ਉੱਪਰ ਸਥਿਤ…
ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਇਸ ਤਰ੍ਹਾਂ ਦੇ ਖੇਤੀ ਕਾਨੂੰਨਾਂ ਦਾ ਜ਼ਿਕਰ ਕੀਤਾ ਸੀ: ਸ੍ਰ ਸੁਖਬੀਰ ਸਿੰਘ ਬਾਦਲ
ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਇਸ ਤਰ੍ਹਾਂ ਦੇ ਖੇਤੀ ਕਾਨੂੰਨਾਂ ਦਾ ਜ਼ਿਕਰ ਕੀਤਾ…
15 ਸਿੱਖ ਲਾਈਟ ਇਨਫੈਂਟਰੀ ਦੇ ਹਵਾਲਦਾਰ ਕੁਲਦੀਪ ਸਿੰਘ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਰਾਜੂ ਦੁਵਾਖਰੀ ਦੇ ਸ਼ਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ |
ਗੜ੍ਹਦੀਵਾਲਾ(ਰੰਜਨਦੀਪ ਸੰਧੂ, ਅਮਰੀਕ ਮਠਾਰੁ) :- ਬੀਤੇ ਦਿਨ ਜੰਮੂ-ਕਸ਼ਮੀਰ ਦੇ ਨੌਗਾਜ ਸੈਕਟਰ ਵਿੱਚ ਦੇਸ਼ ਦੀ ਰਾਖੀ ਕਰਦਿਆਂ…
ਪੰਜਾਬ ਸਰਕਾਰ ਵੱਲੋਂ ਵੱਡੇ ਵੱਡੇ ਹੋਟਲ ਰਿਜੋਟਸ ਤੇ ਬਾਰ ਦੇ ਸਲਾਨਾ ਲਾਇਸੈਂਸ ਫ਼ੀਸ ਮਾਫ ਕਰਨਾ ਉਹਨਾਂ ਲੋਕਾਂ ਨਾਲ ਇਨਸਾਫ ਨਹੀਂ ਹੈ ਜਿੰਨਾ ਨੂੰ ਸਕੂਲ ਫੀਸਾਂ ਤੇ ਬਿਜਲੀ ਦੇ ਬਿੱਲ ਭਰਨ ਲਈ ਮਜਬੂਰ ਕੀਤਾ ਗਿਆ।:-ਜਗਦੀਸ਼ ਧਾਰੀਵਾਲ
ਪੰਜਾਬ ਸਰਕਾਰ ਵੱਲੋਂ ਵੱਡੇ ਵੱਡੇ ਹੋਟਲ ਰਿਜੋਟਸ ਤੇ ਬਾਰ ਦੇ ਸਲਾਨਾ ਲਾਇਸੈਂਸ ਫ਼ੀਸ ਮਾਫ ਕਰਨਾ ਉਹਨਾਂ…
ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ, ਯੂਥ ਅਕਾਲੀ ਦਲ ਦੇ ਆਗੂ ਅਤੇ ਵਰਕਰ ਖੇਤੀ ਆਰਡੀਨੈਂਸਾਂ ਖਿਲਾਫ ਰਾਜ ਭਵਨ ਦੇ ਬਾਹਰ ਪਾਰਟੀ ਦੇ ਵਿਰੋਧ ਵਿੱਚ ਸ਼ਾਮਲ ਹੋਏ।
ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ, ਯੂਥ ਅਕਾਲੀ ਦਲ ਦੇ ਆਗੂ ਅਤੇ ਵਰਕਰ ਖੇਤੀ ਆਰਡੀਨੈਂਸਾਂ ਖਿਲਾਫ…
ਚੰਡੀਗੜ੍ਹ ਪਹੁੰਚ ਰਹੇ ਸੁਖਬੀਰ ਸਿੰਘ ਬਾਦਲ-ਹਰਸਿਮਰਤ ਕੌਰ ਬਾਦਲ ਲਈ Chandigarh ਸ਼ਹਿਰ ਵਿੱਚ ਨੋ ਐਂਟਰੀ
ਚੰਡੀਗੜ੍ਹ (ਰੰਜਨਦੀਪ ਸੰਧੂ, ਅਮਰੀਕ ਮਠਾਰੁ):– ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸ਼੍ਰੋਮਣੀ…
ਨਗਰ ਕੌਾਸਲ ਕਾਦੀਆਂ ਦੇ ਸਫ਼ਾਈ ਸੇਵਕਾਂ ਕਰਮਚਾਰਿਆ ਵਲੋਂ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਤਿੰਨ ਰੋਜ਼ਾ ਹੜਤਾਲ
ਕਾਦੀਆਂ, (ਰੰਜਨਦੀਪ ਸੰਧੂ, ਅਮਰੀਕ ਮਠਾਰੁ))-ਨਗਰ ਕੌਾਸਲ ਕਾਦੀਆਂ ਦੇ ਸਫ਼ਾਈ ਸੇਵਕਾਂ ਕਰਮਚਾਰਿਆ ਵਲੋਂ ਸਫ਼ਾਈ ਸੇਵਕ ਯੂਨੀਅਨ ਪੰਜਾਬ…